Author: editor

ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਅਧੀਨ ਆਉਂਦੇ ਪਿੰਡ ਠੱਕਰਪੁਰਾ ਵਿਖੇ ਸਥਿਤ ਨਾਮੀ ਚਰਚ ਨੂੰ ਬੀਤੇ ਦਿਨੀਂ ਕੁਝ ਅਣਪਛਾਤੇ ਸ਼ਰਾਰਤੀ ਵਿਅਕਤੀਆਂ ਨੇ ਨਿਸ਼ਾਨਾ ਬਣਾ ਕੇ ਮੂਰਤੀਆਂ ਦੀ ਭੰਨਤੋੜ ਕੀਤੀ ਸੀ। ਚਰਚ ‘ਚ ਪਈਆਂ ਯੀਸ਼ੂ ਮਸੀਹ ਤੇ ਮਰੀਅਮ ਦੀਆਂ ਮੂਰਤੀਆਂ ਦੀ ਭੰਨਤੋੜ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪੁੱਜ ਗਿਆ ਹੈ। ਇਸ ਮਾਮਲੇ ਦੇ ਸਬੰਧ ‘ਚ ਪਟੀਸ਼ਨ ਦਾਇਰ ਕਰਦਿਆਂ ਪੰਜਾਬ ‘ਚ ਸਾਰੀਆਂ ਚਰਚਾਂ ਤੇ ਕ੍ਰਿਸ਼ਚੀਅਨ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ। ਨੈਸ਼ਨਲ ਕ੍ਰਿਸ਼ਚੀਅਨ ਲੀਗ ਦੇ ਪ੍ਰਧਾਨ ਜਗਦੀਸ਼ ਮਸੀਹ ਅਤੇ ਚੰਡੀਗੜ੍ਹ ਦੇ ਸੁਖਜਿੰਦਰ ਗਿੱਲ ਨੇ ਉਕਤ ਪਟੀਸ਼ਨ ਦਾਇਰ ਕੀਤੀ ਹੈ ਜਿਸ ‘ਤੇ ਜਲਦੀ ਸੁਣਵਾਈ ਹੋਵੇਗੀ। ਪਟੀਸ਼ਨ ‘ਚ…

Read More

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਥਾਪਨ ਨੂੰ ਅਜ਼ਰਬੈਜਾਨ ‘ਚ ਹਿਰਾਸਤ ‘ਚ ਲੈਣ ਮਗਰੋਂ ਗੈਂਗਸਟਰ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਵੀ ਕੀਨੀਆ ‘ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਈ ‘ਚ ਬੇਦਰਦੀ ਨਾਲ ਹੋਏ ਕਤਲ ਦੇ ਮਾਮਲੇ ‘ਚ ਨਾਮਜਦ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਅਤੇ ਭਾਣਜੇ ਸਚਿਨ ਥਾਪਨ ਸਬੰਧੀ ਦੇਸ਼ ਦੇ ਵਿਦੇਸ਼ ਮੰਤਰਾਲਾ ਨੇ ਸਪੱਸ਼ਟ ਕੀਤਾ ਹੈ ਕਿ ਫ਼ਰਜ਼ੀ ਪਾਸਪੋਰਟ ਦੀ ਮਦਦ ਨਾਲ ਵਿਦੇਸ਼ ਭੱਜੇ ਇਨ੍ਹਾਂ ਮੁਲਜ਼ਮਾਂ ਨੂੰ ਕੀਨੀਆ ਤੇ ਅਜ਼ਰਬੈਜਾਨ ‘ਚ ਡਿਟੇਨ ਕਰ ਲਿਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਇਕ ਬੁਲਾਰੇ ਮੁਤਾਬਕ ਇਨ੍ਹਾਂ ਦੋਹਾਂ ਨੂੰ ਜਲਦ ਹੀ ਇੰਡੀਆ ਲਿਆਂਦਾ ਜਾਵੇਗਾ। ਇਕ ਪ੍ਰੈੱਸ ਕਾਨਫਰੰਸ…

Read More

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਰਾਜਪਾਲ ਨੂੰ ਮਿਲ ਕੇ ਕੇਂਦਰੀ ਜਾਂਚ ਏਜੰਸੀ ਤੋਂ ਮੰਗ ਕਰਵਾਉਣ ਦੀ ਕੀਤੀ ਮੰਗ ਤੋਂ ਬਾਅਦ ਹੁਣ ਕਾਂਗਰਸ ਨੇ ਵੀ ਗੈਰਕਾਨੂੰਨੀ ਮਾਈਨਿੰਗ ਅਤੇ ਸ਼ਰਾਬ ਨੀਤੀ ਦੀ ਸੀ.ਬੀ.ਆਈ. ਜਾਂਚ ਮੰਗੀ ਹੈ। ਪੰਜਾਬ ਕਾਂਗਰਸ ਦੇ ਵਫ਼ਦ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ‘ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰ ਕੇ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਅਤੇ ਕੌਮਾਂਤਰੀ ਸਰਹੱਦ ‘ਤੇ ਹੁੰਦੀ ਗੈਰ ਕਾਨੂੰਨੀ ਮਾਈਨਿੰਗ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਮੰਗ ਕੀਤੀ ਹੈ। ਕਾਂਗਰਸੀ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ। ਨਵੀਂ ਆਬਕਾਰੀ ਨੀਤੀ ਦੀ ਜਾਂਚ…

Read More

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦੀ ਇਕ ਪਟੀਸ਼ਨ ਕੁਝ ਸਾਲ ਪਹਿਲਾਂ ਦਿੱਲੀ ਹਾਈ ਕੋਰਟ ‘ਚ ਪਾਈ ਗਈ ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਹੁਣ ਉਸੇ ਤਰਜ਼ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੀ ਇਨ੍ਹਾਂ ਸ਼ਹੀਦਾਂ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦੀ ਪਟੀਸ਼ਨ ਖਾਰਜ ਕੀਤੀ ਗਈ ਹੈ। ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਦਾ ਦਰਜਾ ਦਿੱਤੇ ਜਾਣ ਦੀ ਮੰਗ ਸਬੰਧੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ। ਅਦਾਲਤ…

Read More

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਕਈ ਸਿੱਖ ਕੈਦੀ ਅਜੇ ਤੀਕ ਦੇਸ਼ ਦੀਆਂ ਜੇਲ੍ਹਾਂ ਅੰਦਰ ਬੰਦ ਹਨ ਅਤੇ ਸਿੱਖ ਭਾਵਨਾਵਾਂ ਉਨ੍ਹਾਂ ਦੀ ਰਿਹਾਈ ਚਾਹੁੰਦੀਆਂ ਹਨ। ਇਸ ਲਈ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਜਾਵੇ। ਐਡਵੋਕੇਟ ਧਾਮੀ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਗਏ ਪੱਤਰ ‘ਚ ਉਨ੍ਹਾਂ 9 ਸਿੱਖ ਕੈਦੀਆਂ ਦਾ ਜ਼ਿਕਰ ਵੀ ਕੀਤਾ ਗਿਆ ਹੈ, ਜੋ ਲੰਮੀਆਂ…

Read More

ਇੰਡੀਆ ਵੱਲੋਂ ਆਪਣੇ ਦੋਵੇਂ ਮੈਚ ਜਿੱਤ ਕੇ ਸੁਪਰ-4 ‘ਚ ਜਗ੍ਹਾ ਪੱਕੀ ਕਰਨ ਤੋਂ ਬਾਅਦ ਹੁਣ ਸ੍ਰੀਲੰਕਾ ਵੀ ਬੰਗਲਾਦੇਸ਼ ਨੂੰ ਦੋ ਵਿਕਟਾਂ ਨਾਲ ਹਰਾ ਕੇ ਸੁਪਰ-4 ‘ਚ ਪਹੁੰਚ ਗਿਆ ਹੈ। ਕੁਸਲ ਮੈਂਡਿਸ (60) ਅਤੇ ਕਪਤਾਨ ਦਾਸੁਨ ਸ਼ਨਾਕਾ (45) ਦੀਆਂ ਸ਼ਾਨਦਾਰ ਪਾਰੀਆਂ ਦੇ ਦਮ ‘ਤੇ ਸ਼੍ਰੀਲੰਕਾ ਨੇ ਏਸ਼ੀਆ ਕੱਪ ਟੀ-20 ਟੂਰਨਾਮੈਂਟ ਦੇ ਗਰੁੱਪ-ਬੀ ਦੇ ਮੈਚ ‘ਚ ਜੇਤੂ ਰਿਹਾ। ਸ਼੍ਰੀਲੰਕਾ ਨੇ ਜਿੱਤ ਲਈ ਮਿਲੇ 184 ਦੌੜਾਂ ਦੇ ਟੀਚੇ ਨੂੰ 19.2 ਓਵਰਾਂ ‘ਚ 8 ਵਿਕਟਾਂ ‘ਤੇ ਹਾਸਲ ਕਰ ਕੇ ਬੰਗਲਾਦੇਸ਼ ਨੂੰ ਟੂਰਨਾਮੈਂਟ ‘ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ। ਬੰਗਲਾਦੇਸ਼ ਦੇ ਇਬਾਦਤ ਹੁਸੈਨ ਨੇ 3 ਵਿਕਟਾਂ ਲਈਆਂ। ਇਸ ਤੋਂ ਪਹਿਲਾਂ ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ…

Read More

ਇੰਡੀਆ ਨੇ 2022 ਏਸ਼ੀਆ ਕੱਪ ਦੇ ਦੂਜੇ ਮੈਚ ‘ਚ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਕੇ ਸੁਪਰ-4 ‘ਚ ਜਗ੍ਹਾ ਬਣਾ ਲਈ ਹੈ। ਇਸ ਜਿੱਤ ਨਾਲ ਰੋਹਿਤ ਸ਼ਰਮਾ ਵਿਰਾਟ ਕੋਹਲੀ ਨੂੰ ਪਛਾੜ ਕੇ ਇੰਡੀਆ ਦੇ ਦੂਜੇ ਸਭ ਤੋਂ ਸਫਲ ਟੀ-20 ਅੰਤਰਰਾਸ਼ਟਰੀ ਕਪਤਾਨ ਬਣ ਗਏ ਹਨ। ਰੋਹਿਤ ਸ਼ਰਮਾ ਨੇ ਬਤੌਰ ਕਪਤਾਨ 37 ਟੀ-20 ਅੰਤਰਰਾਸ਼ਟਰੀ ਮੈਚਾਂ ‘ਚ 31 ਜਿੱਤਾਂ ਦਰਜ ਕੀਤੀਆਂ ਹਨ। ਇਸ ਫਾਰਮੈਟ ‘ਚ ਕਪਤਾਨ ਦੇ ਤੌਰ ‘ਤੇ ਉਨ੍ਹਾਂ ਦੀ ਜਿੱਤ ਦਾ ਫ਼ੀਸਦ 83.78 ਹੈ। ਮਹਿੰਦਰ ਸਿੰਘ ਧੋਨੀ ਹੁਣ ਤੱਕ ਇੰਡੀਆ ਦੇ ਸਭ ਤੋਂ ਸਫਲ ਟੀ-20 ਅੰਤਰਰਾਸ਼ਟਰੀ ਕਪਤਾਨ ਬਣੇ ਹੋਏ ਹਨ। ਉਨ੍ਹਾਂ 72 ਮੈਚਾਂ ‘ਚ ਇੰਡੀਾ ਦੀ ਕਪਤਾਨੀ ਕੀਤੀ ਜਿਸ ਵਿੱਚੋਂ ਟੀਮ…

Read More

ਕੰਜ਼ਰਵੇਟਿਵ ਪਾਰਟੀ ਦੇ ਨਵੇਂ ਆਗੂ ਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੀ ਦੌੜ ‘ਚ ਭਾਰਤੀ ਮੂਲ ਦੇ ਰਿਸ਼ੀ ਸੂਨਕ ਅਤੇ ਵਿਦੇਸ਼ ਮੰਤਰੀ ਲਿਜ਼ ਟਰੱਸ ਹਨ। ਦੋਹਾਂ ਦਾ ਆਪਸ ‘ਚ ਸਿੱਧਾ ਮੁਕਾਬਲਾ ਹੈ। ਸੂਨਕ ਵੀ ਪਹਿਲਾਂ ਮੰਤਰੀ ਸਨ ਪਰ ਉਨ੍ਹਾਂ ਬੋਰਿਸ ਜੌਹਨਸਨ ਦੀ ਕੈਬਨਿਟ ‘ਚੋਂ ਅਸਤੀਫਾ ਦੇ ਦਿੱਤਾ ਸੀ। ਸੂਨਕ ਤੇ ਲਿਜ਼ ‘ਚੋਂ ਕਿਸੇ ਇਕ ਨੇ ਪ੍ਰਧਾਨ ਮੰਤਰੀ ਚੁਣਿਆ ਜਾਣਾ ਹੈ। ਪ੍ਰਧਾਨ ਮੰਤਰੀ ਦੀ ਚੋਣ ਲਈ ਵੋਟਿੰਗ ਦਾ ਅਮਲ ਅੱਜ ਖ਼ਤਮ ਹੋ ਗਿਆ ਅਤੇ ਪ੍ਰਧਾਨ ਮੰਤਰੀ ਦੇ ਨਾਂ ਦਾ ਐਲਾਨ 5 ਸਤੰਬਰ ਨੂੰ ਕੀਤਾ ਜਾਣਾ ਹੈ। ਰਿਸ਼ੀ ਸੂਨਕ ਨੇ ਇਸ ਤੋਂ ਪਹਿਲਾਂ ਆਪਣੇ ਮਾਤਾ-ਪਿਤਾ ਤੇ ਪਤਨੀ ਅਕਸ਼ਤਾ ਮੂਰਤੀ ਵੱਲੋਂ ਮਿਲੀ ਹਮਾਇਤ ਲਈ…

Read More

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤੀ ਮੂਲ ਦੇ ਅਮਰੀਕਨ ਮਨੂ ਅਸਥਾਨਾ ਤੇ ਮਧੂ ਬੇਰੀਵਾਲ ਨੂੰ ਆਪਣੀ ਕੌਮੀ ਬੁਨਿਆਦੀ ਢਾਂਚਾ ਸਲਾਹਕਾਰ ਕੌਂਸਲ ‘ਚ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਦੀ ਕੌਮੀ ਬੁਨਿਆਦੀ ਢਾਂਚਾ ਸਲਾਹਕਾਰ ਕੌਂਸਲ ਵ੍ਹਾਈਟ ਹਾਊਸ ‘ਚ ਭੌਤਿਕ ਅਤੇ ਸਾਈਬਰ ਜੋਖਿਮ ਘੱਟ ਕਰਨ ਅਤੇ ਦੇਸ਼ ਦੇ ਮਹੱਤਵਪੂਰਨ ਬੁਨਿਆਦੀ ਢਾਂਚਿਆਂ ਦੀ ਸੁਰੱਖਿਆ ‘ਚ ਸੁਧਾਰ ਲਿਆਉਣ ਲਈ ਸੁਝਾਅ ਦਿੰਦੀ ਹੈ। ਐੱਨ.ਆਈ.ਏ.ਸੀ. ਲਈ ਬੈਂਕਿੰਗ, ਵਿੱਤੀ, ਆਵਾਜਾਈ, ਊਰਜਾ, ਪਾਣੀ, ਡੈਮ, ਰੱਖਿਆ, ਸੰਚਾਰ, ਸੂਚਨਾ ਤਕਨਾਲੋਜੀ, ਸਿਹਤ ਸੇਵਾਵਾਂ, ਖਾਧ ਅਤੇ ਖੇਤੀ, ਸਰਕਾਰੀ ਸਹੂਲਤਾਂ, ਐਮਰਜੈਂਸੀ ਸੇਵਾਵਾਂ ਅਤੇ ਉੱਚ ਸਿੱਖਿਆ ਦੇ ਖੇਤਰ ਨਾਲ ਸਬੰਧ ਰੱਖਣ ਵਾਲੇ 26 ਜਣਿਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਅਸਥਾਨਾ ਉੱਤਰੀ…

Read More

ਕੈਨੇਡਾ ‘ਚ ਇਕ ਦੇਸ਼ ਵਿਆਪੀ ਤਿੰਨ ਅੰਕਾਂ ਵਾਲੀ ਖੁਦਕੁਸ਼ੀ ਰੋਕਥਾਮ ਅਤੇ ਮਾਨਸਿਕ ਸਿਹਤ ਸੰਕਟ ਹੌਟਲਾਈਨ 2023 ‘ਚ ਲਾਗੂ ਹੋ ਜਾਵੇਗੀ। ਦੇਸ਼ ਦੇ ਪ੍ਰਸਾਰਣ ਅਤੇ ਦੂਰਸੰਚਾਰ ਰੈਗੂਲੇਟਰ ਨੇ ਇਸ ਸਬੰਧੀ ਐਲਾਨ ਕੀਤਾ। ਕੈਨੇਡੀਅਨ ਰੇਡੀਓ-ਟੈਲੀਵਿਜ਼ਨ ਅਤੇ ਦੂਰਸੰਚਾਰ ਕਮਿਸ਼ਨ (ਸੀ.ਆਰ.ਟੀ.ਸੀ.) ਨੇ ਇਕ ਐਲਾਨ ‘ਚ ਕਿਹਾ ਕਿ 30 ਨਵੰਬਰ 2023 ਨੂੰ ਸ਼ੁਰੂ ਹੋਣ ਵਾਲੀ ਹੌਟਲਾਈਨ 9-8-8 ਨੂੰ ਕੈਨੇਡੀਅਨਾਂ ਲਈ ਕਾਲ ਕਰਨ ਜਾਂ ਟੈਕਸਟ ਕਰਨ ਲਈ ਨੰਬਰ ਵਜੋਂ ਅਪਣਾਏਗੀ, ਜਿਨ੍ਹਾਂ ਨੂੰ ਮਾਨਸਿਕ ਸਿਹਤ ਸੰਕਟ ਅਤੇ ਖੁਦਕੁਸ਼ੀ ਰੋਕਥਾਮ ਦਖਲ ਦੀ ਫੌਰੀ ਲੋੜ ਹੈ। ਸੀ.ਆਰ.ਟੀ.ਸੀ. ਨੇ ਕਿਹਾ ਕਿ ਇਕ ਵਾਰ ਟੈਲੀਫੋਨ ਅਤੇ ਵਾਇਰਲੈੱਸ ਸੇਵਾ ਪ੍ਰਦਾਤਾਵਾਂ ਦੁਆਰਾ ਲਾਗੂ ਕੀਤੇ ਜਾਣ ਤੋਂ ਬਾਅਦ, 9-8-8 ‘ਤੇ ਕਾਲਾਂ ਅਤੇ ਟੈਕਸਟ ਨੂੰ…

Read More