Author: editor

ਨਿਊਜ਼ੀਲੈਂਡ ‘ਚ ਪੁਲੀਸ ਨੇ ਸਮੁੰਦਰ ‘ਤੇ ਤੈਰ ਰਹੀ 30 ਕਰੋੜ ਡਾਲਰ ਕੀਮਤ ਦੀ 3.2 ਟਨ ਦੀ ਕੋਕੀਨ ਬਰਾਮਦ ਕੀਤੀ। ਪੁਲੀਸ ਨੇ ਦੱਸਿਆ ਕਿ ਉਸ ਨੇ ਬੁੱਧਵਾਰ ਨੂੰ ਕੋਕੀਨ ਦੇ ਲਗਭਗ 19 ਬੰਡਲ ਜ਼ਬਤ ਕੀਤੇ। ਪੁਲੀਸ ਨੇ ਕਿਹਾ ਕਿ ਉਸਨੇ ਨਿਊਜ਼ੀਲੈਂਡ ਕਸਟਮ ਸਰਵਿਸ ਅਤੇ ਨਿਊਜ਼ੀਲੈਂਡ ਡਿਫੈਂਸ ਫੋਰਸ ਦੇ ਨਾਲ ਇਕ ਸਾਂਝੇ ਆਪਰੇਸ਼ਨ ‘ਚ ਪ੍ਰਸ਼ਾਂਤ ਮਹਾਸਾਗਰ ਤੋਂ ਨਸ਼ੀਲੇ ਪਦਾਰਥਾਂ ਨੂੰ ਇਕੱਠਾ ਕੀਤਾ। ਰਿਪੋਰਟ ਮੁਤਾਬਕ ਪੁਲੀਸ ਨੇ ਦੱਸਿਆ ਕਿ ਇਹ ਕੋਕੀਨ ਬੁੱਧਵਾਰ ਦੇਰ ਰਾਤ ਮਿਲੀ। ਪੁਲੀਸ ਨੇ ਇਕ ਫੋਟੋ ਜਾਰੀ ਕੀਤੀ ਜਿਸ ‘ਚ ਸਮੁੰਦਰ ਦੀ ਸਤਹਿ ‘ਤੇ ਤੈਰਦੇ ਹੋਏ ਜਾਲ ‘ਚ ਕੋਕੀਨ ਦੇ ਬੰਡਲ ਦੇਖੇ ਜਾ ਸਕਦੇ ਹਨ। ਫਿਲਹਾਲ ਇਸ ਮਾਮਲੇ ‘ਚ ਅਜੇ…

Read More

ਪਾਕਿਸਤਾਨ ਦੇ ਪੇਸ਼ਾਵਰ ‘ਚ ਇਕ ਬੱਸ ਇਕ ਕਾਰ ਨਾਲ ਟਕਰਾ ਕੇ ਡੂੰਘੀ ਖੱਡ ‘ਚ ਡਿੱਗ ਗਈ। ਪੁਲੀਸ ਨੇ ਦੱਸਿਆ ਕਿ ਇਸ ਹਾਦਸੇ ‘ਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਗਿਲਗਿਤ ਬਾਲਟਿਸਤਾਨ ਖੇਤਰ ਦੇ ਦਿਆਮੀਰ ਇਲਾਕੇ ਦੇ ਸ਼ਤਿਆਲ ਚੌਕ ਨੇੜੇ ਵਾਪਰਿਆ। ਪੁਲੀਸ ਨੇ ਦੱਸਿਆ ਕਿ ਗਿਲਗਿਤ ਤੋਂ ਰਾਵਲਪਿੰਡੀ ਜਾ ਰਹੀ ਇਕ ਤੇਜ਼ ਰਫ਼ਤਾਰ ਬੱਸ ਦੀ ਚੌਕ ਨੇੜੇ ਕਾਰ ਨਾਲ ਟੱਕਰ ਹੋ ਗਈ ਅਤੇ ਦੋਵੇਂ ਵਾਹਨ ਡੂੰਘੀ ਖੱਡ ‘ਚ ਡਿੱਗ ਗਏ। ਉਨ੍ਹਾਂ ਦੱਸਿਆ ਕਿ ਹਨੇਰਾ ਹੋਣ ਕਾਰਨ ਬਚਾਅ ਅਤੇ ਰਾਹਤ ਕਾਰਜਾਂ ‘ਚ ਬਚਾਅ ਕਰਮਚਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਇਸ ਹਾਦਸੇ ‘ਚ ਹੋਏ…

Read More

ਤੁਰਕੀ ‘ਚ ਆਏ ਵਿਨਾਸ਼ਕਾਰੀ ਭੂਚਾਲ ਦੇ ਬਾਅਦ ਤੋਂ ਫੁਟਬਾਲਰ ਕ੍ਰਿਸ਼ਚੀਅਨ ਅਤਸੂ ਲਾਪਤਾ ਹਨ ਅਤੇ ਖ਼ਦਸ਼ਾ ਹੈ ਕਿ ਉਹ ਮਲਬੇ ਹੇਠ ਦੱਬੇ ਹੋਏ ਹਨ। ਤੁਰਕੀ ਅਤੇ ਗੁਆਂਢੀ ਸੀਰੀਆ ‘ਚ ਸੋਮਵਾਰ ਨੂੰ 7.8 ਤੀਬਰਤਾ ਦੇ ਇਕ ਸ਼ਕਤੀਸ਼ਾਲੀ ਭੂਚਾਲ ਕਾਰਨ ਅੱਠ ਹਜ਼ਾਰ ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹੋ ਗਏ। ਘਾਨਾ ਦੇ ਖਿਡਾਰੀ ਅਤਸੂ ਤੁਰਕੀ ਦੇ ਕਲੱਬ ਹਾਟੈਸਪੋਰ ਲਈ ਖੇਡਦੇ ਹਨ। ਕਲੱਬ ਦੇ ਬੁਲਾਰੇ ਮੁਸਤਫਾ ਓਜ਼ਾਤ ਨੇ ਕਿਹਾ ਕਿ ਉਹ ਉਸ ਇਮਾਰਤ ‘ਚ ਸਨ ਜੋ ਤਬਾਹ ਹੋ ਗਈ ਹੈ। ਕਲੱਬ ਦੇ ਦੋ ਖਿਡਾਰੀਆਂ ਨੂੰ ਮਲਬੇ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਭੂਚਾਲ ਕਾਰਨ ਹਜ਼ਾਰਾਂ ਇਮਾਰਤਾਂ ਨੂੰ ਭਾਰੀ…

Read More

ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਮੁਖੀ ਮੋਹਨ ਭਾਗਵਤ ਖ਼ਿਲਾਫ਼ ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੀ ਇਕ ਅਦਾਲਤ ‘ਚ ਸ਼ਿਕਾਇਤ ਦਰਜ ਕਰਵਾਈ ਗਈ ਜਿਸ ‘ਚ ਉਨ੍ਹਾਂ ਉੱਤੇ ‘ਬ੍ਰਾਹਮਣਾਂ’ ਦਾ ਕਥਿਤ ਅਪਮਾਨ ਕਰਨ ਦਾ ਦੋਸ਼ ਲਾਇਆ ਗਿਆ ਹੈ। ਵਕੀਲ ਸੁਧੀਰ ਕੁਮਾਰ ਓਝਾ ਨੇ ਮੁਜ਼ੱਫਰਪੁਰ ਦੇ ਮੁੱਖ ਨਿਆਇਕ ਜੱਜ ਦੀ ਅਦਾਲਤ ‘ਚ ਉਕਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਉਨ੍ਹਾਂ ਐਤਵਾਰ ਨੂੰ ਮੁੰਬਈ ‘ਚ ਭਾਗਵਤ ਦੇ ਸੰਬੋਧਨ ਦੀ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੱਤਾ ਜਿਥੇ ਉਹ ਮੱਧਕਾਲੀ ਗੁਰੂ ਰਵੀਦਾਸ ਜੀ ਦੀ ਜੈਯੰਤੀ ਮੌਕੇ ਆਯੋਜਿਤ ਇਕ ਸਮਾਰੋਹ ‘ਚ ਹਿੱਸਾ ਲੈ ਰਹੇ ਸਨ। ਮਰਾਠੀ ‘ਚ ਆਪਣੇ ਸੰਬੋਧਨ ਦੌਰਾਨ ਆਰ.ਐੱਸ.ਐੱਸ. ਮੁਖੀ ਨੇ ਹਿੰਦੂ ਸਮਾਜ ‘ਚ ਪੈਦਾ ਸਖਤ ਜਾਤੀ…

Read More

ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਬਹਿਬਲ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਐੱਸ.ਆਈ.ਟੀ. ਨੇ ਪੰਜਾਬ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਇਸ ਕੇਸ ਦੀ ਸੀਲਬੰਦ ਸਟੇਟਸ ਰਿਪੋਰਟ ਜ਼ਿਲ੍ਹਾ ਅਦਾਲਤ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ ਵੀ ਆਪਣੀ ਸਟੇਟਸ ਰਿਪੋਰਟ ਅਦਾਲਤ ਨੂੰ ਸੌਂਪ ਦਿੱਤੀ ਸੀ ਅਤੇ ਹੁਣ ਇਨ੍ਹਾਂ ਰਿਪੋਰਟਾਂ ‘ਤੇ ਆਉਣ ਵਾਲੀ 29 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਸਾਲ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀਆਂ ਘਟਨਾਵਾਂ ਨਾਲ ਸਬੰਧਤ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਜ਼ਿਲ੍ਹਾ ਅਦਾਲਤ ਨੂੰ ਦੋਵਾਂ…

Read More

ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਸਮੇਤ ਹੋਰ ਮਸਲਿਆਂ ਬਾਰੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ‘ਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਵੱਡੀ ਗਿਣਤੀ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਬੈਠ ਕੇ ਕੀਰਤਨ ਕਰਨ ਲਈ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵੱਲ ਕੂਚ ਕੀਤਾ ਪਰ ਰਸਤੇ ‘ਚ ਯੂ.ਟੀ. ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ। ਜਾਣਕਾਰੀ ਅਨੁਸਾਰ ਬਾਪੂ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਦਿਲਸ਼ੇਰ ਸਿੰਘ ਦੀ ਦੇਖਰੇਖ ਤੇ ਰੇਸ਼ਮ ਸਿੰਘ ਬਡਾਲਾ ਦੀ ਅਗਵਾਈ ਵਾਲੇ ਕਾਫ਼ਲੇ ਨੇ ਪੱਕੇ ਮੋਰਚੇ ਵਾਲੀ ਥਾਂ ਤੋਂ…

Read More

ਸਰਕਾਰ ‘ਤੇ ਕਈ ਗੰਭੀਰ ਦੋਸ਼ ਲਾ ਕੇ ਸ਼ੁਰੂ ਕੀਤੇ ਗਏ ਬਹਿਬਲ ਕਲਾਂ ਬੇਅਦਬੀ ਇਨਸਾਫ਼ ਮੋਰਚੇ ਵੱਲੋਂ ਸੜਕ ਆਵਾਜਾਈ ਠੱਪ ਰੱਖੀ ਗਈ ਹੈ ਅਤੇ ਪ੍ਰਸ਼ਾਸਨ ਇਸ ਨੂੰ ਖੁਲ੍ਹਵਾਉਣ ‘ਚ ਨਾਕਾਮ ਸਾਬਤ ਹੋਇਆ ਹੈ। ਸਰਕਾਰੀ ਪ੍ਰਤੀਨਿਧ ਵਜੋਂ ਐੱਸ.ਡੀ.ਐੱਮ. ਜੈਤੋ ਡਾ. ਨਿਰਮਲ ਓਸੇਪਚਨ ਨੇ ਮੋਰਚੇ ਵਾਲੀ ਥਾਂ ‘ਤੇ ਪੁੱਜ ਕੇ ਆਗੂਆਂ ਨਾਲ ਕਰੀਬ ਅੱਧਾ ਘੰਟਾ ਗੱਲਬਾਤ ਕੀਤੀ, ਪਰ ਮੰਗਾਂ ਦੀ ਪੂਰਤੀ ਤੱਕ ਡਟੇ ਰਹਿਣ ਦੀ ਗੱਲ ਕਹੇ ਜਾਣ ‘ਤੇ ਉਹ ਵਾਪਸ ਚਲੇ ਗਏ। ਜ਼ਿਕਰਯੋਗ ਹੈ ਕਿ ਪਿੰਡ ਬਹਿਬਲ ਕਲਾਂ ਨੇੜੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਨੈਸ਼ਨਲ ਹਾਈਵੇਅ ‘ਤੇ ਇਹ ਮੋਰਚਾ ਲੰਬੇ ਅਰਸੇ ਤੋਂ ਜਾਰੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਪ੍ਰਤੀਨਿਧਾਂ ਨਾਲ ਮੋਰਚੇ ਦੇ ਆਗੂਆਂ…

Read More

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਉਦੋਂ ਹੋਈ ਜਦੋਂ ਉਹ ਅਮਲੋਹ ਨੇੜਲੇ ਪਿੰਡ ਭੱਦਲਥੂਹਾ ਦੇ ਇਕ ਪੈਲੇਸ ‘ਚ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਆਏ ਹੋਏ ਸਨ। ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਅਤੇ ਜੰਗਲਾਤ ਵਿਭਾਗ ‘ਚ ਘਪਲੇ ਦੇ ਦੋਸ਼ਾਂ ਤਹਿਤ ਉਨ੍ਹਾਂ ਨੂੰ ਲੰਘੇ ਸਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਕੇਸ ਦਰਜ ਕਰ ਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ…

Read More

ਆਸਟਰੇਲੀਆ ਦੇ ਸਭ ਤੋਂ ਸਫ਼ਲ ਟੀ-20 ਅੰਤਰਰਾਸ਼ਟਰੀ ਬੱਲੇਬਾਜ਼ ਅਤੇ 2021 ‘ਚ ਟੀ-20 ਵਰਲਡ ਕੱਪ ਜਿਤਾਉਣ ਵਾਲੇ ਕਪਤਾਨ ਆਰੋਨ ਫਿੰਚ ਨੇ ਮੰਗਲਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ। 36 ਸਾਲਾ ਫਿੰਚ ਹਾਲਾਂਕਿ ਬਿਗ ਬੈਸ਼ ਲੀਗ ਅਤੇ ਘਰੇਲੂ ਟੀ-20 ਮੈਚਾਂ ‘ਚ ਖੇਡਦੇ ਰਹਿਣਗੇ। ਕ੍ਰਿਕਟ ਆਸਟਰੇਲੀਆ ਨੇ ਟਵੀਟ ਕੀਤਾ, ‘ਸਾਡੇ ਵਰਲਡ ਕੱਪ ਜੇਤੂ ਅਤੇ ਸਭ ਤੋਂ ਲੰਬੇ ਸਮੇਂ ਤੱਕ ਟੀ-20 ਕਪਤਾਨ ਰਹਿਣ ਵਾਲੇ ਆਰੋਨ ਫਿੰਚ ਨੇ ਖੇਡ ਨੂੰ ਅਲਵਿਦਾ ਕਹਿਣ ਦਾ ਫ਼ੈਸਲਾ ਕੀਤਾ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ ਆਰੋਨ ਫਿੰਚ।’ ਫਿੰਚ ਦਾ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣਾ ਤੈਅ ਮੰਨਿਆ ਜਾ ਰਿਹਾ ਸੀ। ਉਨ੍ਹਾਂ ਨੇ ਪਿਛਲੇ ਸਾਲ ਵਨਡੇ ਕ੍ਰਿਕਟ ਨੂੰ ਵੀ ਅਲਵਿਦਾ ਕਹਿ…

Read More

ਇਕ ਭਾਰਤੀ ਮੂਲ ਦੇ 61 ਸਾਲਾ ਵਿਅਕਤੀ ਨੂੰ ਬ੍ਰਿਟੇਨ ‘ਚ 16 ਸਾਲਾ ਕੁੜੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ‘ਚ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਇਸ ਵਿਅਕਤੀ ਨੂੰ 30 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਭੁਗਤਣੀ ਪਵੇਗੀ। ਮੈਟਰੋਪੋਲੀਟਨ ਪੁਲੀਸ ਨੇ ਕਿਹਾ ਕਿ ਪਿਛਲੇ ਹਫ਼ਤੇ ਵੁੱਡ ਗ੍ਰੀਨ ਕਰਾਊਨ ਕੋਰਟ ‘ਚ ਸੁਣਵਾਈ ਤੋਂ ਬਾਅਦ ਲੰਡਨ ‘ਚ ਕੋਲਿਨਡੇਲ ਦੇ ਆਨੰਦਰਾਜਾ ਬ੍ਰੇਮਾਕੁਮਾਰ ਨੂੰ 30 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ। 6 ਦਸੰਬਰ 2022 ਨੂੰ ਉਸੇ ਅਦਾਲਤ ‘ਚ ਇਕ ਮੁਕੱਦਮੇ ਦੀ ਸਮਾਪਤੀ ਤੋਂ ਬਾਅਦ ਉਸਨੂੰ ਇਕ ਬੱਚੇ ਨਾਲ ਜਿਨਸੀ ਗਤੀਵਿਧੀ ਦੇ 4 ਮਾਮਲਿਆਂ ‘ਚ ਦੋਸ਼ੀ ਪਾਇਆ ਗਿਆ ਸੀ। ਅਦਾਲਤ ਨੇ ਸੁਣਿਆ ਕਿ ਕਿਵੇਂ…

Read More